ਪੰਜਾਬ ਦੀ ਧੀ ਨੇ ਵਧਾਇਆਂ ਦੇਸ਼ ਵਾਸੀਆ ਦਾ ਮਾਣ

  



ਮਿਲਾਨ ਇਟਲੀ 6 ਜੁਲਾਈ (
) ਅਜੋਕੇ ਯੁੱਗ ਅੰਦਰ ਲੜਕੀਆਂ ਲੜਕਿਆਂ ਨਾਲੋਂ ਕਿਸੇ ਪੱਖੋਂ ਘੱਟ ਨਹੀ ਰਹੀਆ ਸਗੋ ਹਰੇਕ ਖੇਤਰ ਵਿੱਚ ਮਿਹਨਤ ਕਰਕੇ ਅੱਗੇ ਵਧ ਰਹੀਆਂ ਹਨ। ਇਟਲੀ ਚ ਸਿੱਖਿਆ ਦੇ ਖੇਤਰ ਵਿੱਚ ਅਜਿਹੀ ਹੀ ਮਿਸਾਲ ਪੈਦਾ ਕੀਤੀ ਹੈ ਫਤਿਹਗੜ ਸਾਹਿਬ ਦੇ ਪਿੰਡ ਬਲਾੜਾ ਮੰਦਿਰ ਨਾਲ਼ ਸਬੰਧਿਤ ਪ੍ਰਭਜੋਤ ਕੌਰ ਨੇ ਸ:ਅਵਤਾਰ ਸਿੰਘ ਅਤੇ ਬੀਬੀ ਕਰਮਜੀਤ ਕੌਰ ਦੀ ਹੋਣਹਾਰ ਸਪੁੱਤਰੀ ਪ੍ਰਭਜੋਤ ਕੌਰ ਜੋਤੀ ਨੇ ਹੋਟਲ ਮੈਨੇਜਿੰਗ ਦੇ ਕੋਰਸ ਵਿੱਚੋਂ 100 ਪ੍ਰਤੀਸ਼ਤ ਨੰਬਰ ਲੈ ਕੇ ਮਾਪਿਆਂ ਅਤੇ ਦੇਸ਼ ਦਾ ਨਾਂ ਉੱਚਾ ਕੀਤਾ ਹੈ।
                                     ਉਸ ਨੇ ਕਰੇਮੋਨਾ ਨੇੜਲੇ ਚੀ ਆਰ ਫੋਰਮਾ ਇਸਟੀਚਿਉਟ ਤੋਂ ਇਸ ਕੋਰਸ ਵਿੱਚ ਸਭ ਤੋਂ ਵੱਧ ਨੰਬਰ ਪ੍ਰਾਪਤ ਕੀਤੇ ਜੋ ਕਿ ਸਮੁੱਚੇ ਭਾਰਤੀਆਂ ਲਈ ਮਾਣ ਵਾਲੀ ਗੱਲ ਹੈ।ਆਪਣੀ ਬੇਟੀ ਦੀ ਇਸ ਵਿਦਿਅਕ ਪ੍ਰਾਪਤੀ ਤੇ ਖੁਸ਼ੀ ਮਹਿਸੂਸ ਕਰਦਿਆਂ ਪ੍ਰਭਜੋਤ ਦੇ ਮਾਪਿਆ ਨੇ ਦੱਸਿਆ ਕਿ ਪ੍ਰਭਜੋਤ ਸ਼ੁਰੂ ਤੋਂ ਹੀ ਕਾਫੀ ਹੁਸ਼ਿਆਰ ਹੈ ਅਤੇ ਉਸ ਨੇ ਚੰਗੇ ਨੰਬਰ ਹਾਸਿਲ ਕਰਕੇ ਸਾਡੀ ਖੁਸ਼ੀ ਨੂੰ ਹੋਰ ਦੂਹਣਾ ਕਰ ਦਿੱਤਾ ਹੈ।

Comments

Popular posts from this blog

ਇਟਲੀ 1 ਜੂਨ ਤੋ 15 ਜੁਲਾਈ ਤੱਕ ਭਰੇ ਜਾਣਗੇ ਪੱਕੇ ਪੇਪਰ 5 ਲੱਖ ਗੈਰ ਕਾਨੂੰਨੀ ਵਿਦੇਸ਼ੀ ਨਾਗਰਿਕ ਹੋਣਗੇ ਪੱਕੇ

ਇਟਲੀ ਚੋ 300 ਸੋ ਭਾਰਤੀਆਂ ਦੀ ਕਰੋਨਾ ਰਿਪੋਰਟ ਪੋਜੀਟਿਵ ਮੱਚੀ ਹਾਹਾਕਾਰ 36 ਬੱਚੇ ਵੀ ਸ਼ਾਮਿਲ

ਇਟਲੀ ਵਾਲਿਆ ਲਈ ਬੁਰੀ ਖਬਰ ,, ਫਿਰ ਹੋਇਆ ਲਾਕਡਾਊਨ