ਬੀਬੀ ਕੁਲਵੰਤ ਕੌਰ (ਮਮਤਾ) ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

                                           
ਸੁਲਤਾਨਪੁਰ ਲੋਧੀ,4 ਸਤੰਬਰ () ਜਰਨਲਿਸਟ ਪ੍ਰੈੱਸ ਕਲੱਬ ਪੰਜਾਬ ਦੀ ਸਥਾਨਕ ਯੂਨਿਟ ਦੇ ਪ੍ਰਧਾਨ ਲਖਵੀਰ ਸਿੰਘ ਲੱਖੀ ਦੇ ਵੱਡੇ ਭੈਣ ਕੁਲਵੰਤ ਕੌਰ ਧਰਮਪਤਨੀ ਮਾਸਟਰ ਰੂਪ ਚੰਦ, ਜੋ ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਦੀ ਆਤਮਿਕ ਸ਼ਾਂਤੀ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ ਉਪਰੰਤ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਕੀਰਤਨ ਅਤੇ ਅੰਤਿਮ ਅਰਦਾਸ ਹੋਈ। ਇਸ ਮੌਕੇ ਸ਼ਰਧਾਂਜਲੀ ਸਮਾਗਮ  ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਅਤੇ ਮੁਖ਼ਤਾਰ ਸਿੰਘ ਚੰਦੀ ਨੇ ਸਵਰਗੀ ਕੁਲਵੰਤ ਕੌਰ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਧਾਰਮਿਕ ਵਿਚਾਰਾਂ ਅਤੇ ਸੇਵਾ ਭਾਵਨਾ ਵਾਲੇ ਸਨ ਅਤੇ ਉਨ੍ਹਾਂ ਦੇ ਅਚਾਨਕ ਚਲੇ ਜਾਣ ਤੇ ਜਿੱਥੇ ਸਮਾਜ ਨੂੰ ਵੱਡਾ ਘਾਟਾ ਪਿਆ ਹੈ, ਉਥੇ ਪਰਿਵਾਰ ਨੂੰ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਭਾਈ ਸਰਬਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੇ ਸੰਗਤਾਂ ਨੂੰ ਵੈਰਾਗਮਈ ਕੀਰਤਨ ਰਾਹੀਂ ਗੁਰਬਾਣੀ ਨਾਲ ਜੋੜਿਆ। 

                  
                           ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਵਿੱਤ ਮੰਤਰੀ ਡਾ. ਉਪਿੰਦਰਜੀਤ ਕੌਰ, ਸ਼੍ਰੋਮਣੀ ਅਕਾਲੀ ਦਲ ਦੀ ਪੀ ਏ ਸੀ ਦੇ ਮੈਂਬਰ ਇੰਜੀਨੀਅਰ ਸਵਰਨ ਸਿੰਘ, ਬੀਬੀ ਗੁਰਪ੍ਰੀਤ ਕੌਰ ਰੂਹੀ, ਅਕਾਲੀ ਆਗੂ ਸੱਜਣ ਸਿੰਘ ਚੀਮਾ, ਭਾਜਪਾ ਦੇ ਮੰਡਲ ਪ੍ਰਧਾਨ ਓਮ ਪ੍ਰਕਾਸ਼ ਡੋਗਰਾ, ਪੰਚਾਇਤ ਸੰਮਤੀ ਦੇ ਚੇਅਰਮੈਨ ਰਜਿੰਦਰ ਸਿੰਘ ਤਕੀਆ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਰਿੰਦਰ ਸਿੰਘ ਜੈਨਪੁਰ, ਮਸ਼ਹੂਰ ਪੰਜਾਬੀ ਗਾਇਕ ਬਲਵੀਰ ਸ਼ੇਰਪੁਰੀ, ਸੰਗੀਤਕਾਰ ਹਰੀ ਅਮਿਤ, ਲੋਕ ਗਾਇਕ ਸਿੱਧੂ ਸਤਨਾਮ,  ਕੰਵਲਨੈਨ ਸਿੰਘ ਕੇਨੀ ਜ਼ਿਲ੍ਹਾ ਪ੍ਰਧਾਨ ਬਾਬਾ ਬੰਦਾ ਸਿੰਘ ਬਹਾਦਰ ਫਾਊਂਡੇਸ਼ਨ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਕੋਰ ਕਮੇਟੀ ਮੈਂਬਰ ਕੁਲਦੀਪ ਸਿੰਘ ਬੁੂਲੇ, ਜਥੇਦਾਰ ਗੁਰਦਿਆਲ ਸਿੰਘ ਖ਼ਾਲਸਾ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਬਲਦੇਵ ਸਿੰਘ ਪਰਮਜੀਤਪੁਰ, ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ, ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਜਗਪਾਲ ਸਿੰਘ ਚੀਮਾ, ਬਸਪਾ ਨੇਤਾ  ਤਰਸੇਮ ਸਿੰਘ ਡੌਲਾ, ਮੁਖਤਿਆਰ ਸਿੰਘ ਖਿੰਡਾ, ਅਮਰਜੀਤ ਸਿੰਘ ਖਿੰਡਾ, ਰਾਮ ਸਿੰਘ,ਸੁਰਿੰਦਰ ਸਿੰਘ ਬੱਬੂ ਪ੍ਰਧਾਨ ਗੁਰੂ ਨਾਨਕ ਪ੍ਰੈਸ ਕਲੱਬ ਸੁਲਤਾਨਪੁਰ ਲੋਧੀ , ਕਿਸ਼ਰੀ ਰਾਜਪੂਤ ਪ੍ਰਧਾਨ ਪ੍ਰੈਸ ਕਲੱਬ ਕਪੂਰਥਲਾ, ਨਿਰਮਲ ਸਿੰਘ, ਕਸ਼ਮੀਰ ਸਿੰਘ ਲਾਡੀ, ਬਲਕਾਰ ਸਿੰਘ ਠੇਕੇਦਾਰ, ਗੁਰਦੁਆਰਾ ਬੇਬੇ ਨਾਨਕੀ ਦੇ ਮੈਨੇਜਰ ਜਸਵੰਤ ਸਿੰਘ ਨੰਦਾ, ਰਜਿੰਦਰ ਸਿੰਘ ਜੈਨਪੁਰ, ਹਰਨੇਕ ਸਿੰਘ ਵਿਰਦੀ ਠੇਕੇਦਾਰ, ਪਿ੍ੰਸੀਪਲ ਸੁਖਜੀਤ ਸਿੰਘ, ਦਿਆਲ ਸਿੰਘ,  ਪ੍ਰੇਮ ਭਗਤ, ਮਿੰਟੂ ਜੇੈਨ, ਬਲਜੀਤ ਕੌਰ ਕਮਾਲਪੁਰ, ਲਾਈਨਜ ਕਲੱਬ ਦੇ ਪ੍ਰਧਾਨ ਸਿੰਘ, ਮਨਜਿੰਦਰ ਸਿੰਘ, ਬਲਜਿੰਦਰ ਸਿੰਘ ਡੌਲਾ, ਬਲਜਿੰਦਰ ਸਿੰਘ ਨੰਢਾ , ਬੁੱਕਣ ਸਿੰਘ, ਸ਼ਸ਼ੀ ਚੋਪੜਾ, ਗੁਲਸ਼ਨ ਧੀਰ, ਅਮਰਜੀਤ ਸਿੰਘ, ਜਸਵੰਤ ਸਿੰਘ ਤੋਂ ਇਲਾਵਾ ਸਮੂਹ ਪੱਤਰਕਾਰ ਭਾਈਚਾਰਾ ਹਾਜਰ ਸੀ।
                                              
                                                          ਅਰਦਾਸ ਕਰਦੀਆਂ ਹੋਈਆਂ ਸੰਗਤਾਂ।


                      ਸਰਧਾਂਜਲੀ ਸਮਾਗਮ ਮੌਕੇ ਭਾਈ ਸਰਬਜੀਤ ਸਿੰਘ ਦਾ ਕੀਰਤਨੀ ਜਥਾ ਕੀਰਤਨ ਕਰਦਾ ਹੋਇਆ।
ਵੱਖ ਵੱਖ ਵੱਖ ਆਗੂਆਂ ਕੀਤੀ ਸਰਧਾਂਜਲੀ ਭੇੰਟ ਸੁਲਤਾਨਪੁਰ ਲੋਧੀ,4 ਸਤੰਬਰ () ਜਰਨਲਿਸਟ ਪ੍ਰੈੱਸ ਕਲੱਬ ਪੰਜਾਬ ਦੀ ਸਥਾਨਕ ਯੂਨਿਟ ਦੇ ਪ੍ਰਧਾਨ ਲਖਵੀਰ ਸਿੰਘ ਲੱਖੀ ਦੇ ਵੱਡੇ ਭੈਣ ਕੁਲਵੰਤ ਕੌਰ ਧਰਮਪਤਨੀ ਮਾਸਟਰ ਰੂਪ ਚੰਦ, ਜੋ ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਦੀ ਆਤਮਿਕ ਸ਼ਾਂਤੀ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ ਉਪਰੰਤ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਕੀਰਤਨ ਅਤੇ ਅੰਤਿਮ ਅਰਦਾਸ ਹੋਈ। ਇਸ ਮੌਕੇ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਅਤੇ ਮੁਖ਼ਤਾਰ ਸਿੰਘ ਚੰਦੀ ਨੇ ਸਵਰਗੀ ਕੁਲਵੰਤ ਕੌਰ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਧਾਰਮਿਕ ਵਿਚਾਰਾਂ ਅਤੇ ਸੇਵਾ ਭਾਵਨਾ ਵਾਲੇ ਸਨ ਅਤੇ ਉਨ੍ਹਾਂ ਦੇ ਅਚਾਨਕ ਚਲੇ ਜਾਣ ਤੇ ਜਿੱਥੇ ਸਮਾਜ ਨੂੰ ਵੱਡਾ ਘਾਟਾ ਪਿਆ ਹੈ, ਉਥੇ ਪਰਿਵਾਰ ਨੂੰ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਭਾਈ ਸਰਬਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੇ ਸੰਗਤਾਂ ਨੂੰ ਵੈਰਾਗਮਈ ਕੀਰਤਨ ਰਾਹੀਂ ਗੁਰਬਾਣੀ ਨਾਲ ਜੋੜਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਵਿੱਤ ਮੰਤਰੀ ਡਾ. ਉਪਿੰਦਰਜੀਤ ਕੌਰ, ਸ਼੍ਰੋਮਣੀ ਅਕਾਲੀ ਦਲ ਦੀ ਪੀ ਏ ਸੀ ਦੇ ਮੈਂਬਰ ਇੰਜੀਨੀਅਰ ਸਵਰਨ ਸਿੰਘ, ਬੀਬੀ ਗੁਰਪ੍ਰੀਤ ਕੌਰ ਰੂਹੀ, ਅਕਾਲੀ ਆਗੂ ਸੱਜਣ ਸਿੰਘ ਚੀਮਾ, ਭਾਜਪਾ ਦੇ ਮੰਡਲ ਪ੍ਰਧਾਨ ਓਮ ਪ੍ਰਕਾਸ਼ ਡੋਗਰਾ, ਪੰਚਾਇਤ ਸੰਮਤੀ ਦੇ ਚੇਅਰਮੈਨ ਰਜਿੰਦਰ ਸਿੰਘ ਤਕੀਆ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਰਿੰਦਰ ਸਿੰਘ ਜੈਨਪੁਰ, ਮਸ਼ਹੂਰ ਪੰਜਾਬੀ ਗਾਇਕ ਬਲਵੀਰ ਸ਼ੇਰਪੁਰੀ, ਸੰਗੀਤਕਾਰ ਹਰੀ ਅਮਿਤ, ਲੋਕ ਗਾਇਕ ਸਿੱਧੂ ਸਤਨਾਮ, ਕੰਵਲਨੈਨ ਸਿੰਘ ਕੇਨੀ ਜ਼ਿਲ੍ਹਾ ਪ੍ਰਧਾਨ ਬਾਬਾ ਬੰਦਾ ਸਿੰਘ ਬਹਾਦਰ ਫਾਊਂਡੇਸ਼ਨ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਕੋਰ ਕਮੇਟੀ ਮੈਂਬਰ ਕੁਲਦੀਪ ਸਿੰਘ ਬੁੂਲੇ, ਜਥੇਦਾਰ ਗੁਰਦਿਆਲ ਸਿੰਘ ਖ਼ਾਲਸਾ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਬਲਦੇਵ ਸਿੰਘ ਪਰਮਜੀਤਪੁਰ, ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ, ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਜਗਪਾਲ ਸਿੰਘ ਚੀਮਾ, ਬਸਪਾ ਨੇਤਾ ਤਰਸੇਮ ਸਿੰਘ ਡੌਲਾ, ਮੁਖਤਿਆਰ ਸਿੰਘ ਖਿੰਡਾ, ਅਮਰਜੀਤ ਸਿੰਘ ਖਿੰਡਾ, ਰਾਮ ਸਿੰਘ,ਸੁਰਿੰਦਰ ਸਿੰਘ ਬੱਬੂ ਪ੍ਰਧਾਨ ਗੁਰੂ ਨਾਨਕ ਪ੍ਰੈਸ ਕਲੱਬ ਸੁਲਤਾਨਪੁਰ ਲੋਧੀ , ਕਿਸ਼ਰੀ ਰਾਜਪੂਤ ਪ੍ਰਧਾਨ ਪ੍ਰੈਸ ਕਲੱਬ ਕਪੂਰਥਲਾ, ਨਿਰਮਲ ਸਿੰਘ, ਕਸ਼ਮੀਰ ਸਿੰਘ ਲਾਡੀ, ਬਲਕਾਰ ਸਿੰਘ ਠੇਕੇਦਾਰ, ਗੁਰਦੁਆਰਾ ਬੇਬੇ ਨਾਨਕੀ ਦੇ ਮੈਨੇਜਰ ਜਸਵੰਤ ਸਿੰਘ ਨੰਦਾ, ਰਜਿੰਦਰ ਸਿੰਘ ਜੈਨਪੁਰ, ਹਰਨੇਕ ਸਿੰਘ ਵਿਰਦੀ ਠੇਕੇਦਾਰ, ਪਿ੍ੰਸੀਪਲ ਸੁਖਜੀਤ ਸਿੰਘ, ਦਿਆਲ ਸਿੰਘ, ਪ੍ਰੇਮ ਭਗਤ, ਮਿੰਟੂ ਜੇੈਨ, ਬਲਜੀਤ ਕੌਰ ਕਮਾਲਪੁਰ, ਲਾਈਨਜ ਕਲੱਬ ਦੇ ਪ੍ਰਧਾਨ ਸਿੰਘ, ਮਨਜਿੰਦਰ ਸਿੰਘ, ਬਲਜਿੰਦਰ ਸਿੰਘ ਡੌਲਾ, ਬਲਜਿੰਦਰ ਸਿੰਘ ਨੰਢਾ , ਬੁੱਕਣ ਸਿੰਘ, ਸ਼ਸ਼ੀ ਚੋਪੜਾ, ਗੁਲਸ਼ਨ ਧੀਰ, ਅਮਰਜੀਤ ਸਿੰਘ, ਜਸਵੰਤ ਸਿੰਘ ਤੋਂ ਇਲਾਵਾ ਸਮੂਹ ਪੱਤਰਕਾਰ ਭਾਈਚਾਰਾ ਹਾਜਰ ਸੀ। ਸਰਧਾਂਜਲੀ ਸਮਾਗਮ ਮੌਕੇ ਭਾਈ ਸਰਬਜੀਤ ਸਿੰਘ ਦਾ ਕੀਰਤਨੀ ਜਥਾ ਕੀਰਤਨ ਕਰਦਾ ਹੋਇਆ। ਅਰਦਾਸ ਕਰਦੀਆਂ ਹੋਈਆਂ ਸੰਗਤਾਂ।ਵੱਖ ਆਗੂਆਂ ਕੀਤੀ ਸਰਧਾਂਜਲੀ ਭੇੰਟ ਸੁਲਤਾਨਪੁਰ ਲੋਧੀ,4 ਸਤੰਬਰ () ਜਰਨਲਿਸਟ ਪ੍ਰੈੱਸ ਕਲੱਬ ਪੰਜਾਬ ਦੀ ਸਥਾਨਕ ਯੂਨਿਟ ਦੇ ਪ੍ਰਧਾਨ ਲਖਵੀਰ ਸਿੰਘ ਲੱਖੀ ਦੇ ਵੱਡੇ ਭੈਣ ਕੁਲਵੰਤ ਕੌਰ ਧਰਮਪਤਨੀ ਮਾਸਟਰ ਰੂਪ ਚੰਦ, ਜੋ ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਦੀ ਆਤਮਿਕ ਸ਼ਾਂਤੀ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ ਉਪਰੰਤ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਕੀਰਤਨ ਅਤੇ ਅੰਤਿਮ ਅਰਦਾਸ ਹੋਈ। ਇਸ ਮੌਕੇ ਸ਼ਰਧਾਂਜਲੀ ਸਵੱਖ ਵੱਖ ਆਗੂਆਂ ਕੀਤੀ ਸਰਧਾਂਜਲੀ ਭੇੰਟ ਸੁਲਤਾਨਪੁਰ ਲੋਧੀ,4 ਸਤੰਬਰ () ਜਰਨਲਿਸਟ ਪ੍ਰੈੱਸ ਕਲੱਬ ਪੰਜਾਬ ਦੀ ਸਥਾਨਕ ਯੂਨਿਟ ਦੇ ਪ੍ਰਧਾਨ ਲਖਵੀਰ ਸਿੰਘ ਲੱਖੀ ਦੇ ਵੱਡੇ ਭੈਣ ਕੁਲਵੰਤ ਕੌਰ ਧਰਮਪਤਨੀ ਮਾਸਟਰ ਰੂਪ ਚੰਦ, ਜੋ ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਦੀ ਆਤਮਿਕ ਸ਼ਾਂਤੀ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ ਉਪਰੰਤ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਕੀਰਤਨ ਅਤੇ ਅੰਤਿਮ ਅਰਦਾਸ ਹੋਈ। ਇਸ ਮੌਕੇ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਅਤੇ ਮੁਖ਼ਤਾਰ ਸਿੰਘ ਚੰਦੀ ਨੇ ਸਵਰਗੀ ਕੁਲਵੰਤ ਕੌਰ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਧਾਰਮਿਕ ਵਿਚਾਰਾਂ ਅਤੇ ਸੇਵਾ ਭਾਵਨਾ ਵਾਲੇ ਸਨ ਅਤੇ ਉਨ੍ਹਾਂ ਦੇ ਅਚਾਨਕ ਚਲੇ ਜਾਣ ਤੇ ਜਿੱਥੇ ਸਮਾਜ ਨੂੰ ਵੱਡਾ ਘਾਟਾ ਪਿਆ ਹੈ, ਉਥੇ ਪਰਿਵਾਰ ਨੂੰ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਭਾਈ ਸਰਬਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੇ ਸੰਗਤਾਂ ਨੂੰ ਵੈਰਾਗਮਈ ਕੀਰਤਨ ਰਾਹੀਂ ਗੁਰਬਾਣੀ ਨਾਲ ਜੋੜਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਵਿੱਤ ਮੰਤਰੀ ਡਾ. ਉਪਿੰਦਰਜੀਤ ਕੌਰ, ਸ਼੍ਰੋਮਣੀ ਅਕਾਲੀ ਦਲ ਦੀ ਪੀ ਏ ਸੀ ਦੇ ਮੈਂਬਰ ਇੰਜੀਨੀਅਰ ਸਵਰਨ ਸਿੰਘ, ਬੀਬੀ ਗੁਰਪ੍ਰੀਤ ਕੌਰ ਰੂਹੀ, ਅਕਾਲੀ ਆਗੂ ਸੱਜਣ ਸਿੰਘ ਚੀਮਾ, ਭਾਜਪਾ ਦੇ ਮੰਡਲ ਪ੍ਰਧਾਨ ਓਮ ਪ੍ਰਕਾਸ਼ ਡੋਗਰਾ, ਪੰਚਾਇਤ ਸੰਮਤੀ ਦੇ ਚੇਅਰਮੈਨ ਰਜਿੰਦਰ ਸਿੰਘ ਤਕੀਆ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਰਿੰਦਰ ਸਿੰਘ ਜੈਨਪੁਰ, ਮਸ਼ਹੂਰ ਪੰਜਾਬੀ ਗਾਇਕ ਬਲਵੀਰ ਸ਼ੇਰਪੁਰੀ, ਸੰਗੀਤਕਾਰ ਹਰੀ ਅਮਿਤ, ਲੋਕ ਗਾਇਕ ਸਿੱਧੂ ਸਤਨਾਮ, ਕੰਵਲਨੈਨ ਸਿੰਘ ਕੇਨੀ ਜ਼ਿਲ੍ਹਾ ਪ੍ਰਧਾਨ ਬਾਬਾ ਬੰਦਾ ਸਿੰਘ ਬਹਾਦਰ ਫਾਊਂਡੇਸ਼ਨ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਕੋਰ ਕਮੇਟੀ ਮੈਂਬਰ ਕੁਲਦੀਪ ਸਿੰਘ ਬੁੂਲੇ, ਜਥੇਦਾਰ ਗੁਰਦਿਆਲ ਸਿੰਘ ਖ਼ਾਲਸਾ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਬਲਦੇਵ ਸਿੰਘ ਪਰਮਜੀਤਪੁਰ, ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ, ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਜਗਪਾਲ ਸਿੰਘ ਚੀਮਾ, ਬਸਪਾ ਨੇਤਾ ਤਰਸੇਮ ਸਿੰਘ ਡੌਲਾ, ਮੁਖਤਿਆਰ ਸਿੰਘ ਖਿੰਡਾ, ਅਮਰਜੀਤ ਸਿੰਘ ਖਿੰਡਾ, ਰਾਮ ਸਿੰਘ,ਸੁਰਿੰਦਰ ਸਿੰਘ ਬੱਬੂ ਪ੍ਰਧਾਨ ਗੁਰੂ ਨਾਨਕ ਪ੍ਰੈਸ ਕਲੱਬ ਸੁਲਤਾਨਪੁਰ ਲੋਧੀ , ਕਿਸ਼ਰੀ ਰਾਜਪੂਤ ਪ੍ਰਧਾਨ ਪ੍ਰੈਸ ਕਲੱਬ ਕਪੂਰਥਲਾ, ਨਿਰਮਲ ਸਿੰਘ, ਕਸ਼ਮੀਰ ਸਿੰਘ ਲਾਡੀ, ਬਲਕਾਰ ਸਿੰਘ ਠੇਕੇਦਾਰ, ਗੁਰਦੁਆਰਾ ਬੇਬੇ ਨਾਨਕੀ ਦੇ ਮੈਨੇਜਰ ਜਸਵੰਤ ਸਿੰਘ ਨੰਦਾ, ਰਜਿੰਦਰ ਸਿੰਘ ਜੈਨਪੁਰ, ਹਰਨੇਕ ਸਿੰਘ ਵਿਰਦੀ ਠੇਕੇਦਾਰ, ਪਿ੍ੰਸੀਪਲ ਸੁਖਜੀਤ ਸਿੰਘ, ਦਿਆਲ ਸਿੰਘ, ਪ੍ਰੇਮ ਭਗਤ, ਮਿੰਟੂ ਜੇੈਨ, ਬਲਜੀਤ ਕੌਰ ਕਮਾਲਪੁਰ, ਲਾਈਨਜ ਕਲੱਬ ਦੇ ਪ੍ਰਧਾਨ ਸਿੰਘ, ਮਨਜਿੰਦਰ ਸਿੰਘ, ਬਲਜਿੰਦਰ ਸਿੰਘ ਡੌਲਾ, ਬਲਜਿੰਦਰ ਸਿੰਘ ਨੰਢਾ , ਬੁੱਕਣ ਸਿੰਘ, ਸ਼ਸ਼ੀ ਚੋਪੜਾ, ਗੁਲਸ਼ਨ ਧੀਰ, ਅਮਰਜੀਤ ਸਿੰਘ, ਜਸਵੰਤ ਸਿੰਘ ਤੋਂ ਇਲਾਵਾ ਸਮੂਹ ਪੱਤਰਕਾਰ ਭਾਈਚਾਰਾ ਹਾਜਰ ਸੀ।
ਸਰਧਾਂਜਲੀ ਸਮਾਗਮ ਮੌਕੇ ਭਾਈ ਸਰਬਜੀਤ ਸਿੰਘ ਦਾ ਕੀਰਤਨੀ ਜਥਾ ਕੀਰਤਨ ਕਰਦਾ ਹੋਇਆ। ਅਰਦਾਸ ਕਰਦੀਆਂ ਹੋਈਆਂ ਸੰਗਤਾਂ।ਮਾਗਮ  ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਅਤੇ ਮੁਖ਼ਤਾਰ ਸਿੰਘ ਚੰਦੀ ਨੇ ਸਵਰਗੀ ਕੁਲਵੰਤ ਕੌਰ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਧਾਰਮਿਕ ਵਿਚਾਰਾਂ ਅਤੇ ਸੇਵਾ ਭਾਵਨਾ ਵਾਲੇ ਸਨ ਅਤੇ ਉਨ੍ਹਾਂ ਦੇ ਅਚਾਨਕ ਚਲੇ ਜਾਣ ਤੇ ਜਿੱਥੇ ਸਮਾਜ ਨੂੰ ਵੱਡਾ ਘਾਟਾ ਪਿਆ ਹੈ, ਉਥੇ ਪਰਿਵਾਰ ਨੂੰ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਭਾਈ ਸਰਬਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੇ ਸੰਗਤਾਂ ਨੂੰ ਵੈਰਾਗਮਈ ਕੀਰਤਨ ਰਾਹੀਂ ਗੁਰਬਾਣੀ ਨਾਲ ਜੋੜਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਵਿੱਤ ਮੰਤਰੀ ਡਾ. ਉਪਿੰਦਰਜੀਤ ਕੌਰ, ਸ਼੍ਰੋਮਣੀ ਅਕਾਲੀ ਦਲ ਦੀ ਪੀ ਏ ਸੀ ਦੇ ਮੈਂਬਰ ਇੰਜੀਨੀਅਰ ਸਵਰਨ ਸਿੰਘ, ਬੀਬੀ ਗੁਰਪ੍ਰੀਤ ਕੌਰ ਰੂਹੀ, ਅਕਾਲੀ ਆਗੂ ਸੱਜਣ ਸਿੰਘ ਚੀਮਾ, ਭਾਜਪਾ ਦੇ ਮੰਡਲ ਪ੍ਰਧਾਨ ਓਮ ਪ੍ਰਕਾਸ਼ ਡੋਗਰਾ, ਪੰਚਾਇਤ ਸੰਮਤੀ ਦੇ ਚੇਅਰਮੈਨ ਰਜਿੰਦਰ ਸਿੰਘ ਤਕੀਆ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਰਿੰਦਰ ਸਿੰਘ ਜੈਨਪੁਰ, ਮਸ਼ਹੂਰ ਪੰਜਾਬੀ ਗਾਇਕ ਬਲਵੀਰ ਸ਼ੇਰਪੁਰੀ, ਸੰਗੀਤਕਾਰ ਹਰੀ ਅਮਿਤ, ਲੋਕ ਗਾਇਕ ਸਿੱਧੂ ਸਤਨਾਮ,  ਕੰਵਲਨੈਨ ਸਿੰਘ ਕੇਨੀ ਜ਼ਿਲ੍ਹਾ ਪ੍ਰਧਾਨ ਬਾਬਾ ਬੰਦਾ ਸਿੰਘ ਬਹਾਦਰ ਫਾਊਂਡੇਸ਼ਨ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਕੋਰ ਕਮੇਟੀ ਮੈਂਬਰ ਕੁਲਦੀਪ ਸਿੰਘ ਬੁੂਲੇ, ਜਥੇਦਾਰ ਗੁਰਦਿਆਲ ਸਿੰਘ ਖ਼ਾਲਸਾ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਬਲਦੇਵ ਸਿੰਘ ਪਰਮਜੀਤਪੁਰ, ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ, ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਜਗਪਾਲ ਸਿੰਘ ਚੀਮਾ, ਬਸਪਾ ਨੇਤਾ  ਤਰਸੇਮ ਸਿੰਘ ਡੌਲਾ, ਮੁਖਤਿਆਰ ਸਿੰਘ ਖਿੰਡਾ, ਅਮਰਜੀਤ ਸਿੰਘ ਖਿੰਡਾ, ਰਾਮ ਸਿੰਘ,ਸੁਰਿੰਦਰ ਸਿੰਘ ਬੱਬੂ ਪ੍ਰਧਾਨ ਗੁਰੂ ਨਾਨਕ ਪ੍ਰੈਸ ਕਲੱਬ ਸੁਲਤਾਨਪੁਰ ਲੋਧੀ , ਕਿਸ਼ਰੀ ਰਾਜਪੂਤ ਪ੍ਰਧਾਨ ਪ੍ਰੈਸ ਕਲੱਬ ਕਪੂਰਥਲਾ, ਨਿਰਮਲ ਸਿੰਘ, ਕਸ਼ਮੀਰ ਸਿੰਘ ਲਾਡੀ, ਬਲਕਾਰ ਸਿੰਘ ਠੇਕੇਦਾਰ, ਗੁਰਦੁਆਰਾ ਬੇਬੇ ਨਾਨਕੀ ਦੇ ਮੈਨੇਜਰ ਜਸਵੰਤ ਸਿੰਘ ਨੰਦਾ, ਰਜਿੰਦਰ ਸਿੰਘ ਜੈਨਪੁਰ, ਹਰਨੇਕ ਸਿੰਘ ਵਿਰਦੀ ਠੇਕੇਦਾਰ, ਪਿ੍ੰਸੀਪਲ ਸੁਖਜੀਤ ਸਿੰਘ, ਦਿਆਲ ਸਿੰਘ,  ਪ੍ਰੇਮ ਭਗਤ, ਮਿੰਟੂ ਜੇੈਨ, ਬਲਜੀਤ ਕੌਰ ਕਮਾਲਪੁਰ, ਲਾਈਨਜ ਕਲੱਬ ਦੇ ਪ੍ਰਧਾਨ ਸਿੰਘ, ਮਨਜਿੰਦਰ ਸਿੰਘ, ਬਲਜਿੰਦਰ ਸਿੰਘ ਡੌਲਾ, ਬਲਜਿੰਦਰ ਸਿੰਘ ਨੰਢਾ , ਬੁੱਕਣ ਸਿੰਘ, ਸ਼ਸ਼ੀ ਚੋਪੜਾ, ਗੁਲਸ਼ਨ ਧੀਰ, ਅਮਰਜੀਤ ਸਿੰਘ, ਜਸਵੰਤ ਸਿੰਘ ਤੋਂ ਇਲਾਵਾ ਸਮੂਹ ਪੱਤਰਕਾਰ ਭਾਈਚਾਰਾ ਹਾਜਰ ਸੀ।

ਸਰਧਾਂਜਲੀ ਸਮਾਗਮ ਮੌਕੇ ਭਾਈ ਸਰਬਜੀਤ ਸਿੰਘ ਦਾ ਕੀਰਤਨੀ ਜਥਾ ਕੀਰਤਨ ਕਰਦਾ ਹੋਇਆ।
ਅਰਦਾਸ ਕਰਦੀਆਂ ਹੋਈਆਂ ਸੰਗਤਾਂ।

Comments

Popular posts from this blog

ਇਟਲੀ 1 ਜੂਨ ਤੋ 15 ਜੁਲਾਈ ਤੱਕ ਭਰੇ ਜਾਣਗੇ ਪੱਕੇ ਪੇਪਰ 5 ਲੱਖ ਗੈਰ ਕਾਨੂੰਨੀ ਵਿਦੇਸ਼ੀ ਨਾਗਰਿਕ ਹੋਣਗੇ ਪੱਕੇ

ਇਟਲੀ ਚੋ 300 ਸੋ ਭਾਰਤੀਆਂ ਦੀ ਕਰੋਨਾ ਰਿਪੋਰਟ ਪੋਜੀਟਿਵ ਮੱਚੀ ਹਾਹਾਕਾਰ 36 ਬੱਚੇ ਵੀ ਸ਼ਾਮਿਲ

ਇਟਲੀ ਵਾਲਿਆ ਲਈ ਬੁਰੀ ਖਬਰ ,, ਫਿਰ ਹੋਇਆ ਲਾਕਡਾਊਨ