ਆਸਟ੍ਰੇਲੀਆ ਦੇ ਸ਼ਹਿਰ ਬਿ੍ਸਬੇਨ ਵਿਚ ਸੇਵਾ ਤੇ ਬੰਦਗੀ ਪੋਸਟਰ ਜਾਰੀ ਕੀਤਾ
ਆਸਟ੍ਰੇਲੀਆ ਦੇ ਸ਼ਹਿਰ ਬਿ੍ਸਬੇਨ ਵਿਚ ਸੇਵਾ ਤੇ ਬੰਦਗੀ ਪੋਸਟਰ ਜਾਰੀ ਕੀਤਾ
ਮਿਲਾਨ ਇਟਲੀ (ਬਿਓੂਰੋ) ਜੈਸੀ ਕਰਨੀ ਵੈਸੀ ਭਰਨੀ ਗੁਰਬਾਣੀ ਦੇ ਵਾਕ ਅਨੁਸਾਰ, ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਧਾਰਮਿਕ ਸ਼ਬਦ "ਸੇਵਾ ਤੇ ਬੰਦਗੀ, ਰਿਲੀਜ਼ ਹੋਇਆ ਸੀ, ਦਾ ਪੋਸਟਰ ਆਸਟ੍ਰੇਲੀਆ ਦੇ ਸ਼ਹਿਰ ਬਿ੍ਸਬੇਨ ਵਿਚ ਸੇਵਾ ਤੇ ਬੰਦਗੀ ਪੋਸਟਰ ਜਾਰੀ ਕੀਤਾ ਗਿਆ, ਗਾਇਕ ਬਲਵੀਰ ਸ਼ੇਰਪੁਰੀ ਅਵਾਜ਼ ਵਿਚ ਸ਼ਿਗਾਰੇ ਸ਼ਬਦ ਨੂੰ ਵਿਸ਼ਵ ਪ੍ਰਸਿੱਧ ਗੀਤਕਾਰ ਨਿਰਵੈਰ ਸਿੰਘ ਢਿੱਲੋਂ ਤਾਸ਼ਪੁਰੀ ਵਲੋ ਕਲਮਬੰਦ ਕੀਤਾ ਗਿਆ ਹੈ ਜਦ ਕਿ ਸੰਗੀਤ ਧੁਨਾਂ ਹਰੀ ਅਮਿਤ ਦੁਆਰਾ ਤਿਆਰ ਕੀਤੀਆਂ ਗਈਆ ਹਨ
ਵੀਡੀਓ ਐਡੀਟਰ ਤੇ ਡਾਇਰੈਕਟਰ ਕੁਲਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਕੀਤਾ ਗਿਆ ਹੈ ਪੇਸ਼ਕਸ਼ ਸਾਬੀ ਚੀਨੀਆਂ ਅਤੇ ਭਗਵਾਨ ਵਾਲਮਿਕ ਸਭਾ ਮਾਰਕੇ ਇਟਲੀ ਹਨ, ਆਸਟ੍ਰੇਲੀਆ ਦੇ ਸ਼ਹਿਰ ਬਿ੍ਸਬੇਨ ਵਿਚ ਸੇਵਾ ਤੇ ਬੰਦਗੀ ਪੋਸਟਰ ਜਾਰੀ ਕਰਦੇ ਹੋਏ ਪ੍ਰਸਿੱਧ ਲੇਖਕ ਸੁਰਜੀਤ ਸੰਧੂ, ਸ: ਨਾਜ਼ਰ ਸਿੰਘ ਗਿੱਲ(ਰਿਟਾਇਰ DPE),ਸੁਖਦੀਪ ਸਿੰਘ ਗਿੱਲ ,ਗੁਰਪ੍ਰੀਤ ਸਿੰਘ ਗਿੱਲ,ਸੁਖਜੀਤ ਸਿੰਘ ਆਦਿ ਮੌਜੂਦ ਸਨ, ਇਸ ਮੌਕੇ ਸੁਰਜੀਤ ਸੰਧੂ ਵੱਲੋਂ ਪ੍ਰਸਿੱਧ ਲੋਕ ਗਾਇਕ ਬਲਵੀਰ ਸੇਰਪੁਰੀ ਅਤੇ ਸਾਰੀ ਟੀਮ ਨੂੰ ਮੁਬਾਰਕਬਾਦ ਬਾਅਦ ਦਿੱਤੀ।

Comments
Post a Comment