ਲਵੀਨੀੳ ਇਟਲੀ ਵਿਚ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਗਏ

            ਲਵੀਨੀੳ ਇਟਲੀ ਵਿਚ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਗਏ 

ਮਿਲਾਨ ਇਟਲੀ 21 ਅਗਸਤ (ਸਾਬੀ ਚੀਨੀਆ) ਸੈਂਟਰ ਇਟਲੀ ਦੇ ਕਸਬਾ ਲਵੀਨੀੳ ਵਿਖੇ ਸਥਾਪਿਤ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀੳ ਦੀਆਂ ਸੰਗਤਾਂ ਵੱਲੋ ਸਰੱਬਤ ਦੇ ਭਲੇ ਲਈ ਕਰਵਾਏ ਧਾਰਮਿਕ ਸਮਾਗਮਾਂ ਵਿਚ ਸਿੱਖ ਕੌੰਮ ਦੀ ਚੜ੍ਹਦੀ ਕਲ੍ਹਾ ਲਈ ਅਰਦਾਸ ਬੇਨਤੀ ਕੀਤੀ ਗਈ। ਤਿੰਨ ਰੋਜਾਂ ਚਲੇ ਸਮਾਗਮਾਂ ਲਈ ਸ੍ਰੀ ਆਖੰਠ ਪਾਠ ਸਾਹਿਬ ਦੀ ਸੇਵਾ ਦਲਜੀਤ ਸਿੰਘ ਸੋਨੀ ਤੇ ਉਨਾਂ ਦੇ ਪਰਿਵਾਰ ਵੱਲੋ ਕਰਵਾਈ ਗਈ ਜਦ ਕਿ ਇਸ ਵਿਸ਼ੇਸ਼ ਮੌਕੇ ਤੇ ਪੁੱਜੇ ਕੀਰਤਨੀ ਜੱਥੇ ਵੱਲੋ ਆਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਸ਼ਰਵਣ ਕਰਵਾਉਦਿਆ ਸੰਗਤਾਂ ਨੂੰ ਅਪੀਲ ਕੀਤੀ ਕਿ ਸਮਾਂ ਬੜਾ ਭਿਆਨਕ ਹੈ ਇਸ ਲਈ ਵੱਧ ਤੋ ਗੁਰਬਾਣੀ ਜਰੂਰ ਪੜ੍ਹਿਆ ਕਰੋ ਤਾ ਜੋ ਇਸ ਭਿਆਨਕ ਦੌਰ ਵਿਚੋ ਨਿਕਲਿਆ ਜਾ ਸਕੇ ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਆਏ ਹੋਏ ਜੱਥਿਆ ਨੂੰ ਗੁਰੂ ਸਾਹਿਬ ਦੀ ਬਖਸਿ਼ਸ਼ ਸਿਰਪਾਉ ਦੇਕੇ ਸਨਮਾਨਿਤ ਕੀਤਾ ਗਿਆ ।

     

ਧਾਰਮਿਕ ਸਮਾਗਮ ਵਿਚ ਜੁੜੀਆਂ ਹੋਈਆਂ ਸੰਗਤਾਂ ਤੇ ਪ੍ਰਬੰਧਕ ਫੋਟੋ ਸਾਬੀ ਚੀਨੀਆ

Comments

Popular posts from this blog

ਇਟਲੀ 1 ਜੂਨ ਤੋ 15 ਜੁਲਾਈ ਤੱਕ ਭਰੇ ਜਾਣਗੇ ਪੱਕੇ ਪੇਪਰ 5 ਲੱਖ ਗੈਰ ਕਾਨੂੰਨੀ ਵਿਦੇਸ਼ੀ ਨਾਗਰਿਕ ਹੋਣਗੇ ਪੱਕੇ

ਇਟਲੀ ਚੋ 300 ਸੋ ਭਾਰਤੀਆਂ ਦੀ ਕਰੋਨਾ ਰਿਪੋਰਟ ਪੋਜੀਟਿਵ ਮੱਚੀ ਹਾਹਾਕਾਰ 36 ਬੱਚੇ ਵੀ ਸ਼ਾਮਿਲ

ਇਟਲੀ ਵਾਲਿਆ ਲਈ ਬੁਰੀ ਖਬਰ ,, ਫਿਰ ਹੋਇਆ ਲਾਕਡਾਊਨ