ਧਰਮ ਦੀ ਰਜਿਸਟੇਸ਼ਨ ਸਬੰਧੀ ਸਬੋਧੀਆ ਵਿਖੇ ਹੋਣ ਵਾਲੀ ਮੀਟਿੰਗ ਵਿਚ ਪੁੱਜਣ ਲਈ ਅਪੀਲ

 ਧਰਮ ਦੀ ਰਜਿਸਟੇਸ਼ਨ ਸਬੰਧੀ ਸਬੋਧੀਆ ਵਿਖੇ ਹੋਣ ਵਾਲੀ ਮੀਟਿੰਗ ਵਿਚ ਪੁੱਜਣ ਲਈ ਅਪੀਲ 

ਮਿਲਾਨ ਇਟਲੀ 8 ਸਤੰਬਰ (ਸਾਬੀ ਚੀਨੀਆ) ਇਟਲੀ ਵਿਚ ਸਿੱਖ ਧਰਮ ਨੂੰ ਕਾਨੂੰਨੀ ਮਾਨਤਾ ਦਿਵਾਉਣ ਲਈ ਲੱਗੇ ਹੋਏ ਕੇਸ ਦੀ ਪੈਰਵਾਈ ਕਰ ਰਹੀ  "ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਇਟਲੀ , ਵਲੋ ਇਟਲੀ ਦੀਆਂ ਸਮੂਹ੍ਹ ਸਿੱਖ ਜੱਥੇਬੰਦੀਆਂ ਦੀ ਭਰਵੀ ਇਕਤੱਰਤਾ ਗੁਰਦੁਆਰਾ ਸਿੰਘ ਸਭਾ ਸਬੋਧੀਆ ਜਿਲ੍ਹਾ ਲਾਤੀਨਾ (ਰੋਮ) ਵਿਖੇ 12 ਸਤੰਬਰ ਦਿਨ ਐਤਵਾਰ ਬਾਅਦ ਦੁਪਹਿਰ 1 ਵਜੇ ਹੋਣ ਜਾ ਰਹੀ ਹੈ ਜਿਸ ਸਬੰਧੀ ਸਿੱਖ ਸੰਗਤਾਂ ਨੂੰ ਅਪੀਲ ਕਰਦਿਆ ਭਾਈ ਮਨਜੀਤ ਸਿੰਘ ਜੱਸੋਮਜਾਰਾ, ਸੁਖਜਿੰਦਰ ਸਿੰਘ ਕਾਲਰੂ, ਅਜੀਤ ਸਿੰਘ ਥਿੰਦ, ਕੁਲਵੰਤ ਸਿੰਘ ਕਸੇਰਤਾ, ਸੁਲੰਿਦਰ ਸਿੰਘ ਸੋਨੀ ਬਾਬਾ, ਕੁਲਵਿੰਦਰ ਸਿੰਘ ਧਾਲੀਵਾਲ ,ਹਰਪ੍ਰੀਤ ਸਿੰਘ ਹੈਪੀ ਅਤੇ ਸ ਰਤਨ ਸਿੰਘ ਆਖਿਆ ਹੈ ਕਿ ਕੌਮ ਦੇ ਸਾਂਝੇ ਕਾਰਜਾਂ ਨਾਲ ਸਬੰਧਤ ਸਿੱਖ ਸੰਗਤਾਂ ਦਾ ਇਤਿਹਾਸਿਕ  ਇਕੱਠ ਹੋਣ ਜਾ ਰਿਹਾ ਹੈ ਤੇ ਹਰ ਗੁਰਸਿੱਖ ਦਾ ਫਰਜ ਬਣਦਾ ਹੈ ਕਿ ਬਿਨਾਂ ਕਿਸੇ ਭੇਦ ਭਾਵ ਵੱਧ ਚੜ੍ਹਕੇ ਪੁੱਜ ਕਰਕੇ ਰੌਣਕਾਂ ਨੂੰ ਵਧਾਉਦੇ ਹੋਏ ਇਸ ਮੀਟਿੰਗ ਨੂੰ ਸਫਲਾ ਬਣਾਉ

Comments

Popular posts from this blog

ਇਟਲੀ 1 ਜੂਨ ਤੋ 15 ਜੁਲਾਈ ਤੱਕ ਭਰੇ ਜਾਣਗੇ ਪੱਕੇ ਪੇਪਰ 5 ਲੱਖ ਗੈਰ ਕਾਨੂੰਨੀ ਵਿਦੇਸ਼ੀ ਨਾਗਰਿਕ ਹੋਣਗੇ ਪੱਕੇ

ਇਟਲੀ ਚੋ 300 ਸੋ ਭਾਰਤੀਆਂ ਦੀ ਕਰੋਨਾ ਰਿਪੋਰਟ ਪੋਜੀਟਿਵ ਮੱਚੀ ਹਾਹਾਕਾਰ 36 ਬੱਚੇ ਵੀ ਸ਼ਾਮਿਲ

ਇਟਲੀ ਵਾਲਿਆ ਲਈ ਬੁਰੀ ਖਬਰ ,, ਫਿਰ ਹੋਇਆ ਲਾਕਡਾਊਨ