ਸਮਾਜ ਸੇਵੀ ਵੇਦ ਸ਼ਰਮਾ ਨੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਅਤੇ ਹੈਨਰੀ ਨਾਲ ਕੀਤੀ ਮੁਲਾਕਾਤ

 ਸਮਾਜ ਸੇਵੀ ਵੇਦ ਸ਼ਰਮਾ ਨੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਅਤੇ ਹੈਨਰੀ ਨਾਲ ਕੀਤੀ ਮੁਲਾਕਾਤ 

ਮਿਲਾਨ ਇਟਲੀ 20 ਫਰਵਰੀ (ਸਾਬੀ ਚੀਨੀਆ) ਇਟਲੀ ਤੋ ਕਾਂਗਰਸ ਦੇ ਸੀਨੀ; ਆਗੂ ਅਤੇ ਉੱਘੇ ਸਮਾਜ ਸੇਵੀ ਸ੍ਰੀ ਵੇਦ ਸ਼ਰਮਾ ਨੇ ਆਪਣੀ ਪੰਜਾਬ ਫੇਰੀ ਦੌਰਾਨ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਅਤੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਅਵਤਾਰ ਹੈਨਰੀ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਦੀ ਸਿਹਤ ਸਬੰਧੀ ਹਾਲ ਚਾਲ ਜਾਣਿਆ ਪ੍ਰੈਸ ਨਾਲ ਗੱਲਬਾਤ ਕਰਦਿਆ ਸ੍ਰੀ ਸ਼ਰਮਾ ਨੇ ਦੱਸਿਆ ਕਿ ਰਾਣਾ ਗੁਰਜੀਤ ਸਿੰਘ ਅਤੇ ਸ੍ਰੀ ਅਵਤਾਰ ਹੈਨਰੀ ਨਾਲ ਹੋਈਆਂ ਗੈਰ ਰਸਮੀ ਮੁਲਾਕਾਤ ਦੌਰਾਨ ਦੌਹਾਂ ਆਗੂਆਂ ਨਾਲ ਇਟਲੀ ਰਹਿੰਦੇ ਪੰਜਾਬੀ ਭਾਈਚਾਰੇ ਦੇ ਕਾਰੋਬਾਰ ਅਤੇ ਰੁਝੇਵਿਆਂ ਨੂੰ ਲੈਕੇ ਸੰਭਾਵਕ ਗੱਲਬਾਤਾਂ ਹੋਈਆਂ। 


       ਸਮਾਜ ਸੇਵੀ ਵੇਦ ਸ਼ਰਮਾ ਰਾਣਾ ਗੁਰਜੀਤ ਸਿੰਘ ਅਤੇ ਸ੍ਰੀ ਅਵਤਾਰ ਹੈਨਰੀ ਨਾਲ 

Comments

Popular posts from this blog

ਇਟਲੀ 1 ਜੂਨ ਤੋ 15 ਜੁਲਾਈ ਤੱਕ ਭਰੇ ਜਾਣਗੇ ਪੱਕੇ ਪੇਪਰ 5 ਲੱਖ ਗੈਰ ਕਾਨੂੰਨੀ ਵਿਦੇਸ਼ੀ ਨਾਗਰਿਕ ਹੋਣਗੇ ਪੱਕੇ

ਇਟਲੀ ਚੋ 300 ਸੋ ਭਾਰਤੀਆਂ ਦੀ ਕਰੋਨਾ ਰਿਪੋਰਟ ਪੋਜੀਟਿਵ ਮੱਚੀ ਹਾਹਾਕਾਰ 36 ਬੱਚੇ ਵੀ ਸ਼ਾਮਿਲ

ਇਟਲੀ ਵਾਲਿਆ ਲਈ ਬੁਰੀ ਖਬਰ ,, ਫਿਰ ਹੋਇਆ ਲਾਕਡਾਊਨ