ਇਟਲੀ ਚੋ 13 ਤੇ 14 ਅਗਸਤ ਨੂੰ ਗਾਇਕ ਸੁਖਜਿੰਦਰ ਸਿ਼ੰਦਾ ਪਾਉਣਗੇ ਧਮਾਲਾਂ

                  ਪ੍ਰੰਬਧਕਾਂ ਵਲੋਂ ਪ੍ਰੋਗਰਾਮ ਸੰਬੰਧੀ ਕੀਤਾ ਗਿਆ ਪੋਸਟਰ ਜਾਰੀ 

ਰੋਮ ਇਟਲੀ 9 ਅਗਸਤ () ਪ੍ਰਸਿੱਧ ਪੰਜਾਬੀ ਗਾਇਕ ਸੁਖਸ਼ਿੰਦਰ ਸ਼ਿੰਦਾ ਜਿਨ੍ਹਾਂ ਨੇ ਆਪਣੀ ਸੁਰੀਲੀ ਅਵਾਜ਼ ਦੇ ਜ਼ਰੀਏ ਪੂਰੀ ਦੁਨੀਆ ਵਿੱਚ ਆਪਣਾ ਨਾਮ ਰੋਸ਼ਨ ਕੀਤਾ, ਜਿਨ੍ਹਾਂ ਦੇ ਬਹੁਤ ਸਾਰੇ ਪ੍ਰਸਿੱਧ ਗੀਤ ਪੰਜਾਬੀ ਸੰਗੀਤ ਜਗਤ ਦੀ ਝੋਲੀ ਪਾਏ ਹਨ, ਸੁਖਸ਼ਿੰਦਰ ਸ਼ਿੰਦਾ ਜਿਨ੍ਹਾਂ ਵਲੋਂ ਹਮੇਸ਼ਾ ਹੀ ਦਸਤਾਰ ਸਜਾ ਕੇ ਪੰਜਾਬੀ ਮਾਂ ਬੋਲੀ ਅਤੇ ਪੰਜਾਬੀ ਸੱਭਿਆਚਾਰ ਦੀ ਸੇਵਾ ਕੀਤੀ,ਜ਼ੋ ਰਹਿੰਦੀ ਦੁਨੀਆਂ ਤੱਕ ਯਾਦ ਰਹੇਗਾ,ਆਉਣ ਵਾਲੇ ਦਿਨਾਂ ਅੰਦਰ ਸੁਖਸ਼ਿੰਦਰ ਸ਼ਿੰਦਾ ਦੀ ਸੁਰੀਲੀ ਆਵਾਜ਼ ਇਟਲੀ ਦੇ ਵਿੱਚ ਪੁਹੰਚ ਰਹੇ ਹਨ,ਇਸ ਸੰਬੰਧੀ ਪ੍ਰੋਗਰਾਮ ਨੂੰ ਕਰਵਾਉਣ ਵਾਲੇ ਪ੍ਰੰਬਧਕਾਂ ਵਲੋਂ ਪੋਸਟਰ ਜਾਰੀ ਕੀਤਾ ਗਿਆ ਹੈ ਇਸ ਸੰਬੰਧੀ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿ 14 ਅਗਸਤ ਦਿਨ ਐਤਵਾਰ ਨੂੰ ਪੰਜਾਬੀ ਭਾਈਚਾਰੇ ਦੀ ਵਧ ਵਾਸੋ ਵਾਲੇ ਸ਼ਹਿਰ ਲਵੀਨੀਓ ਰੋਮ ਵਿਖੇ ਖੁੱਲਾ ਲਾਈਵ ਪ੍ਰੋਗਰਾਮ ਹੋਣ ਜਾ ਰਿਹਾ ਹੈ।ਜ਼ੋ ਕਿ ਸ਼ਾਮ 6 ਵਜੇ ਤੋਂ ਸ਼ੁਰੂ ਹੋਵੇਗਾ।ਪੋਸਟਰ ਰਿਲੀਜ਼ ਕਰਨ ਮੌਕੇ ਸੁਖਜਿੰਦਰ ਸਿੰਘ ਸਾਬੀ, ਹਰਬਿੰਦਰ ਸਿੰਘ ਧਾਲੀਵਾਲ,ਸਾਬੀ ਚੀਨੀਆਂ, ਤੀਰਥ ਸਿੰਘ, ਬਲਜਿੰਦਰ ਸਿੰਘ ਬੱਲ,ਵੇਂਦ ਸ਼ਰਮਾ, ਮੇਜਰ ਸਿੰਘ ਅਤੇ ਦਲਵੀਰ ਭੱਟੀ ਆਦਿ ਹਾਜ਼ਰ ਸਨ।

Comments

Popular posts from this blog

ਇਟਲੀ 1 ਜੂਨ ਤੋ 15 ਜੁਲਾਈ ਤੱਕ ਭਰੇ ਜਾਣਗੇ ਪੱਕੇ ਪੇਪਰ 5 ਲੱਖ ਗੈਰ ਕਾਨੂੰਨੀ ਵਿਦੇਸ਼ੀ ਨਾਗਰਿਕ ਹੋਣਗੇ ਪੱਕੇ

ਇਟਲੀ ਚੋ 300 ਸੋ ਭਾਰਤੀਆਂ ਦੀ ਕਰੋਨਾ ਰਿਪੋਰਟ ਪੋਜੀਟਿਵ ਮੱਚੀ ਹਾਹਾਕਾਰ 36 ਬੱਚੇ ਵੀ ਸ਼ਾਮਿਲ

ਇਟਲੀ ਵਾਲਿਆ ਲਈ ਬੁਰੀ ਖਬਰ ,, ਫਿਰ ਹੋਇਆ ਲਾਕਡਾਊਨ