ਮਾਰਕੇ (ਇਟਲੀ) ਚੋ ਮਨਾਇਆ ਭਗਵਾਨ ਵਾਲਮੀਕਿ ਦਾ ਜਨਮ ਦਿਹਾੜਾ

 

ਮਿਲਾਨ ਇਟਲੀ 22 ਅਕਤੂਬਰ (ਸਾਬੀ ਚੀਨੀਆ) ਇਟਲੀ ਦੇ ਸ਼ਹਿਰ ਮਾਰਕੇ ਦੀਆਂ ਸੰਗਤਾਂ ਵੱਲੋ  ਧਾਰਮਿਕ ਗ੍ਰੰਥ ਰਮਾਇਣ ਦੇ ਰਚਨਾਤਮਿਕ ਭਗਵਾਨ ਰਿਸ਼ੀ ਵਾਲਮੀਕਿ ਜੀ ਦਾ ਅਵਤਾਰ ਦਿਹਾੜਾ ਭਗਵਾਨ ਵਾਲਮੀਕਿ ਸਭਾ ਮਾਰਕੇ ਦੇ ਸਹਿਯੋਗ ਨਾਲ ਚੈਸਾਪੋਲੰਬੋ ਕੋਲਫਾਨੋ (ਮਾਰਕੇ) ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਇਸ ਮੌਕੇ ਰਹੀਮਪੁਰ ਡੇਰੇ ਦੇ ਗੱਦੀ ਨਸ਼ੀਨ ਬਾਲ ਜੋਗੀ ਬਾਬਾ ਪ੍ਰਗਟ ਨਾਥ ਜੀ ਵੀ ਉਚੇਚੇ ਤੌਰ ਤੇ ਪੁੱਜੇ ਜਿੰਨ੍ਹਾ ਆਪਣੇ ਪ੍ਰਵਚਨਾਂ ਨਾਲ ਆਏ ਸ਼ਰਧਾਲੂਆਂ ਨੂੰ ਨਿਹਾਲ ਕੀਤਾ ਉਪਰੰਤ ਯੌਰਪ ਦੀਆਂ ਵੱਖ ਵੱਖ ਵਾਲਮੀਕਿ ਸਭਾਵਾਂ ਤੋ ਪੁੱਜੇ ਆਗੂਆਂ ਦਾ ਸਨਮਾਨ੍ਹ ਕੀਤਾ ਗਿਆ | ਵੀਰ ਅਜੇ ਔਜਲਾ ਅਤੇ ਸੋਨੂੰ ਖਹਿਰਾ ਨੇ ਵੀ ਹਾਜਰੀਆਂ ਭਰਦੇ ਭਗਵਾਨ ਵਾਲਮੀਕਿ ਦਾ ਗੁਣਗਾਨ ਕੀਤਾ 



ਸਮਾਗਮ ਦੀ ਸਮਾਪਤੀ ਦੌਰਾਨ ਇਕੱਕਤਰ ਹੋਏ ਸੇਵਾਦਾਰ, ਫੋਟੋ ਸਾਬੀ ਚੀਨੀਆ

Comments

Popular posts from this blog

ਇਟਲੀ 1 ਜੂਨ ਤੋ 15 ਜੁਲਾਈ ਤੱਕ ਭਰੇ ਜਾਣਗੇ ਪੱਕੇ ਪੇਪਰ 5 ਲੱਖ ਗੈਰ ਕਾਨੂੰਨੀ ਵਿਦੇਸ਼ੀ ਨਾਗਰਿਕ ਹੋਣਗੇ ਪੱਕੇ

ਇਟਲੀ ਚੋ 300 ਸੋ ਭਾਰਤੀਆਂ ਦੀ ਕਰੋਨਾ ਰਿਪੋਰਟ ਪੋਜੀਟਿਵ ਮੱਚੀ ਹਾਹਾਕਾਰ 36 ਬੱਚੇ ਵੀ ਸ਼ਾਮਿਲ

ਇਟਲੀ ਵਾਲਿਆ ਲਈ ਬੁਰੀ ਖਬਰ ,, ਫਿਰ ਹੋਇਆ ਲਾਕਡਾਊਨ